Notice Board Just Jalandhar

Notice Board Just Jalandhar Free Advertising for Group Members

24/12/2025
क्या आप कार खरीदना चाहते हैं? GST कटोती से  30000 से 11 लाख तक सस्ती हुई कारें। ऑटोमोबाइल कंपनियों ने घटाई इतनी कीमते दे...
10/09/2025

क्या आप कार खरीदना चाहते हैं?
GST कटोती से 30000 से 11 लाख तक सस्ती हुई कारें।
ऑटोमोबाइल कंपनियों ने घटाई इतनी कीमते देखें पूरी लिस्ट।


ਜਲੰਧਰ : ਜ਼ਿਲ੍ਹਾ ਪ੍ਰਸ਼ਾਸਨ ਵਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।...
26/07/2025

ਜਲੰਧਰ : ਜ਼ਿਲ੍ਹਾ ਪ੍ਰਸ਼ਾਸਨ ਵਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਕਿਹਾ ਕਿ ਆਜ਼ਾਦੀ ਦਿਹਾੜੇ ਸਬੰਧੀ ਸਮਾਰੋਹ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ।

ਡਾ. ਅਗਰਵਾਲ ਨੇ ਦੱਸਿਆ ਕਿ ਦੇਸ਼ ਦੀ ਆਜ਼ਾਦੀ ਵਿੱਚ ਯੋਗਦਾਨ ਪਾਉਣ ਵਾਲੇ ਜ਼ਿਲ੍ਹੇ ਨਾਲ ਸਬੰਧਿਤ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਵੀ ਸਨਮਾਨ ਕੀਤਾ ਜਾਵੇਗਾ, ਇਸ ਲਈ ਵਿਭਾਗਾਂ ਦੇ ਮੁਖੀ ਆਪਣੀਆਂ ਸਿਫਾਰਿਸ਼ਾਂ 8 ਅਗਸਤ ਤੱਕ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਉਣ।

ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਅਨੁਸ਼ਾਸਤ ਫੋਰਸ ਦੀਆਂ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ। ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਵੰਨਗੀਆਂ ਵੀ ਸਮਾਗਮ ਦਾ ਹਿੱਸਾ ਹੋਣਗੀਆਂ।

Government of Punjab CMO Punjab Bhagwant Mann
Himanshu Aggarwal IAS
District Public Relations Office, Jalandhar

13/05/2025
08/05/2025

ਜ਼ਰੂਰੀ ਸੂਚਨਾ

*ਅੱਜ 8 ਮਈ ਨੂੰ ਕੇਵਲ ਕਪੂਰਥਲਾ ਤੇ ਫਗਵਾੜਾ ਸ਼ਹਿਰ ਵਿਚ ਹੋਵੇਗਾ ਬਲੈਕ ਆਊਟ*

ਰਾਤ 9:30 ਤੋਂ 10:00 ਵਜੇ ਤੱਕ ਰਹੇਗਾ ਬਲੈਕ ਆਊਟ

ਹਸਪਤਾਲ ਬਲੈਕ ਆਊਟ ਵਿਚ ਸ਼ਾਮਲ ਨਹੀਂ ਹੋਣਗੇ

ਇਹ ਕੇਵਲ ਇਹਤਿਆਤੀ ਕਦਮ, ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ: ਡਿਪਟੀ ਕਮਿਸ਼ਨਰ, ਐਸ.ਐਸ.ਪੀ.

ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਹੈ ਕਿ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ 8 ਮਈ 2025 ਨੂੰ ਇਹਤਿਆਤ ਵਜੋਂ ਕੇਵਲ ਕਪੂਰਥਲ਼ਾ ਅਤੇ ਫਗਵਾੜਾ ਸ਼ਹਿਰ ਵਿਖੇ ਰਾਤ 9:30 ਤੋਂ 10 ਵਜੇ ਤੱਕ ਬਲੈਕ ਆਊਟ ਹੋਵੇਗਾ।

ਬਲੈਕ ਆਊਟ ਕੇਵਲ ਕਪੂਰਥਲ਼ਾ ਅਤੇ ਫਗਵਾੜਾ ਸ਼ਹਿਰ ਵਿਚ ਹੀ ਹੋਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕੇਵਲ ਇਹਤਿਆਤੀ ਕਦਮ ਹੈ ਅਤੇ ਲੋਕਾਂ ਨੂੰ ਇਸ ਸਬੰਧੀ ਘਬਰਾਉਣ ਦੀ ਲੋੜ ਨਹੀਂ।

ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿਚ ਇਹਤਿਆਤ ਦੇ ਤੌਰ ‘ਤੇ ਮੌਕ ਡ੍ਰਿਲ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਬੀਤੇ ਕੱਲ੍ਹ ਸੈਨਿਕ ਸਕੂਲ ਅਤੇ ਕੇਂਦਰੀ ਜੇਲ੍ਹ ਵਿਚ ਬਲੈਕ ਆਊਟ ਅਭਿਆਸ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ 9:30 ਵਜੇ ਸਾਈਰਨ ਵੱਜਣ ‘ਤੇ ਕੇਵਲ ਕਪੂਰਥਲਾ ਅਤੇ ਫਗਵਾੜਾ ਸ਼ਹਿਰ ਵਿਚ ਬਲੈਕ ਆਊਟ ਹੋ ਜਾਵੇਗਾ। ਸ਼ਹਿਰ ਦੀ ਜਨਤਾ ਨੂੰ ਇਹ ਵੀ ਅਪੀਲ ਹੈ ਕਿ ਉਹ ਇਸ ਦੌਰਾਨ ਘਰਾਂ ਵਿਚ ਲਾਈਟਾਂ, ਇੰਨਵਰਟਰ ਬੰਦ ਰੱਖਣ।

ਇਸ ਦੌਰਾਨ ਜੇਕਰ ਸ਼ਹਿਰ ਵਿਚ ਸੜਕ ਉੱਪਰ ਕੋਈ ਗੱਡੀ ਜਾ ਰਹੀ ਹੈ ਤਾਂ ਉਹ ਉਸਦੀਆਂ ਲਾਈਟਾਂ ਬੰਦ ਕਰਕੇ ਉਸਨੂੰ ਸੜਕ ਤੋਂ ਹੇਠਾਂ ਲਾਹ ਕੇ ਕੱਚੇ ਸਥਾਨ ‘ਤੇ ਰੋਕ ਲਵੇ।

ਇਸੇ ਸਬੰਧ ਵਿਚ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿੰਨੇ ਵੀ ਹਸਪਤਾਲ ਦੇ ਅਦਾਰੇ ਨੇ ਉਹ ਇਸ ਬਲੈਕ ਆਊਟ ਵਿਚ ਸ਼ਾਮਲ ਨਹੀਂ ਹੋਣਗੇ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਉਨ੍ਹਾਂ ਦੀ ਸੁਰੱਖਿਆ ਲਈ ਮੌਜੂਦ ਹੈ। ਬਲੈਕ ਆਊਟ ਅਭਿਆਸ ਕੇਵਲ ਇਹਤਿਆਤੀ ਕਦਮ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।

07/05/2025

ਜਲੰਧਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਅੱਜ 7 ਮਈ ਨੂੰ ਸ਼ਾਮ 4 ਵਜੇ ਜਲੰਧਰ ਸ਼ਹਿਰ ਵਿੱਚ ਹਵਾਈ ਰੇਡ ਦੀ ਮੌਕ ਡਰਿੱਲ ਕਰਵਾਈ ਜਾ ਰਹੀ ਹੈ।

ਇਸ ਦੌਰਾਨ ਸਾਇਰਨ ਦੀ ਅਵਾਜ਼ ਸੁਣਾਈ ਦੇਵੇਗੀ ਅਤੇ ਸ਼ਹਿਰ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਭਗਤ ਨਾਮਦੇਵ ਚੌਕ ਨੇੜੇ ਵੀ ਪ੍ਰਸ਼ਾਸਨ ਵਲੋਂ 4 ਵਜੇ ਮੌਕ ਡਰਿੱਲ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਜਲੰਧਰ ਸ਼ਹਿਰ ਵਿੱਚ ਅੱਜ 7 ਮਈ ਨੂੰ ਹੀ ਰਾਤ 8 ਵਜੇ ਤੋਂ 9 ਵਜੇ ਤੱਕ ਬਲੈਕ ਆਊਟ ਡਰਿੱਲ ਹੋਵੇਗੀ।

Government of Punjab
Himanshu Aggarwal IAS
District Public Relations Office, Jalandhar

10/03/2025

Winning Moment from the Dressing Room.Chapion Trophy 🏆 2025..

फिल्म इंडस्ट्री में कपूर खानदान की  पुरानी तस्वीर
27/12/2023

फिल्म इंडस्ट्री में कपूर खानदान की पुरानी तस्वीर

06/09/2023

Very Good doctor.She has 12year of case taking Experience..You should visit.

MD INDIA HEALTH INSURANCE TPA Private limited is hiring computer operator at civil hospital Jalandhar. Required qualific...
16/07/2023

MD INDIA HEALTH INSURANCE TPA Private limited is hiring computer operator at civil hospital Jalandhar. Required qualification is Graduation and sound knowledge of computer.Contact person Mr Navneet Kumar Cluster Head ABSSBY.8558815632

ਕੋਈ ਸ਼ਬਦ ਨਹੀ 🥲ਇੱਕ ਸਦੀ ਦਾ ਅੰਤ ਹੋ ਗਿਆ।  ਇਸ ਮਹਾਂਪੁਰਸ਼ ਸਖਸ਼ੀਅਤ ਨੂੰਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਵੇਗਾ। 🙏
26/04/2023

ਕੋਈ ਸ਼ਬਦ ਨਹੀ 🥲
ਇੱਕ ਸਦੀ ਦਾ ਅੰਤ ਹੋ ਗਿਆ।
ਇਸ ਮਹਾਂਪੁਰਸ਼ ਸਖਸ਼ੀਅਤ ਨੂੰ
ਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਵੇਗਾ। 🙏

Address

Jalandhar
144002

Website

Alerts

Be the first to know and let us send you an email when Notice Board Just Jalandhar posts news and promotions. Your email address will not be used for any other purpose, and you can unsubscribe at any time.

Share

Category