Kuldeep Tittu Chahal

Kuldeep Tittu Chahal Blogar

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਜਾਰੀ ਮੁਹਿੰਮ ਅਧੀਨ  ਹਲਕੇ ਦੇ ਵੱਖੋ-ਵੱਖ ਇਲਾਕਿਆਂ 'ਚ ਜਾ ਕੇ ਰਜਿਸਟ੍ਰੇਸ਼ਨ ਪ੍ਰਕ...
29/01/2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਜਾਰੀ ਮੁਹਿੰਮ ਅਧੀਨ ਹਲਕੇ ਦੇ ਵੱਖੋ-ਵੱਖ ਇਲਾਕਿਆਂ 'ਚ ਜਾ ਕੇ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲਿਆ। ਮਾਨ ਸਰਕਾਰ ਵੱਲੋਂ ਪੰਜਾਬ 'ਚ ਸਿਹਤ ਸਹੂਲਤਾਂ ਲਈ ਕੀਤੇ ਜਾ ਰਹੇ ਕ੍ਰਾਂਤੀਕਾਰੀ ਕੰਮਾਂ ਬਾਰੇ ਦੱਸਦੇ ਹੋਏ ਉਹਨਾਂ ਨੇ ਇਲਾਕਾ ਵਾਸੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਵਿਸਥਾਰ 'ਚ ਜਾਣਕਾਰੀ ਦਿੱਤੀ।

2+6 Feb in Ludhiana
29/01/2026

2+6 Feb in Ludhiana

17/10/2025
10/10/2025

ਮੇਰਾ ਇਹ ਨਵਾਂ ਪੇਜ ਹੈ, ਪੁਰਾਣਾ ਪੇਜ ਤੇ ਕੋਈ ਪਰੋਬਲਮ ਆ ਗਈ, ਸੋ ਇਹ ਨਵਾਂ ਪੇਜ ਫਾਲੋ ਕਰ ਲਵੋ ਜੀ , ਤਾਂ ਕੇ ਤੂਹਾਡੇ ਨਾਲ ਅਪਡੇਟ ਰਹਿ ਸਕਾਂ, ਤੁਹਾਡੇ ਰਕਮੈਂਟਸ ਲੈ ਕੇ ਅੱਗੇ ਹੋਰ ਵਧੀਆ ਕਰ ਸਕਾਂ,

ਖੂਨਦਾਨ 65+ ,ਸਮਾਜ ਸੇਵਾ, ਪੋਜ਼ੀਟਿਵ ਸਿਆਸਤ,

ਪੰਚਮ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਗੱਦੀ ਦਿਵਸ ਦੀਆਂ ਦੇਸ਼-ਵਿਦੇਸ਼ ਵੱਸਦੀ ਸਮੂਹ ਸਾਧ ਸੰਗਤ ਨੂੰ ਲੱਖ-ਲੱਖ ਵਧਾਈਆਂ। ਸ੍ਰੀ ਗੁਰ...
25/08/2025

ਪੰਚਮ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਗੱਦੀ ਦਿਵਸ ਦੀਆਂ ਦੇਸ਼-ਵਿਦੇਸ਼ ਵੱਸਦੀ ਸਮੂਹ ਸਾਧ ਸੰਗਤ ਨੂੰ ਲੱਖ-ਲੱਖ ਵਧਾਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸਭ ਤੋਂ ਵੱਧ ਬਾਣੀ ਪੰਜਵੇਂ ਗੁਰੂ ਸਾਹਿਬ ਜੀ ਦੀ ਹੈ ਜੋ ਕੁੱਲ ਮਨੁੱਖਤਾ ਦਾ ਮਾਰਗ ਦਰਸ਼ਨ ਕਰਦੀ ਹੈ।

Address

Mansa
151505

Opening Hours

Monday 9am - 5pm
Tuesday 9am - 5pm
Wednesday 9am - 5pm
Thursday 9am - 5pm
Friday 9am - 5pm

Telephone

+919888819271

Website

Alerts

Be the first to know and let us send you an email when Kuldeep Tittu Chahal posts news and promotions. Your email address will not be used for any other purpose, and you can unsubscribe at any time.

Share

Category